ਗਾਟਵਾਲੀ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਗਾਟਵਾਲੀ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 6 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।

      ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਪਿੰਡਾਂ ਦੀਆਂ ਸੱਥਾ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ।

ਇਸ ਜਾਗਰੂਕਤਾ ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ