ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਆਈਟੀਆਈ ਨੰਗਲ ਵਿਖੇ ਸੁਰੂ ਕੀਤੀ ਜਾਗਰੂਕਤਾ ਮੁਹਿੰਮ

ਨੰਗਲ 28 ਅਪ੍ਰੈਲ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਇਸਤਰੀਆਂ ਨੰਗਲ ਵਿਖੇ ਜਾਗਰੂਕਤਾ ਸਮਾਗਮ ਦਾ ਅਯੋਜਨ ਕੀਤਾ ਗਿਆ।
ਪ੍ਰਿੰ.ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਨਗਰ ਕੌਂਸਲ ਨੰਗਲ ਤੋਂ ਪ੍ਰੋਗਰਾਮ ਕੋਆਂਰਡੀਨੇਟਰ ਪੂਨਮ ਬੇਗੜਾ ਵਲੋਂ ਸਿੱਖਿਆਰਥਣਾ ਨੂੰ ਨਸ਼ੇ ਦਾ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਦਿਆਂ, ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਬਾਰ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨਾਂ ਕਿਹਾ ਪੁਲਿਸ ਵਲੋਂ ਵਿਸ਼ੇਸ਼ ਤੋਰ ਤੇ ਹੈਲਪਲਾਈਨ ਜਾਰੀ ਕੀਤਾ ਗਿਆ ਹੈ ਤੇ ਜਿੱਥੇ ਲੋਕ ਸ਼ਿਕਾਇਤ ਕਰਕੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਇਸ ਸੰਬੰਧੀ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੌਕੇ ਸੀਨੀਅਰ ਇੰਸਟਰਕਟਰ ਰਵਨੀਤ ਕੌਰ ਭੰਗਲ, ਡੈਪੋਂ ਇੰਚਾਰਜ ਗੁਰਨਾਮ ਕੌਰ,ਮਾਇਆ ਦੇਵੀ ਆਦਿ ਹਾਜ਼ਰ ਸਨ।
Related Posts
Latest News
