ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ
By Azad Soch
On

Patiala,19 NOV,2024,(Azad Soch News):- ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ,ਉਨ੍ਹਾਂ ਦੇ ਪਿੰਡ ਵਿੱਚ ਭਲਕੇ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਿਸ ਹਿਰਾਸਤ ਵਿੱਚ ਹੋਣ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ,ਬਲਵੰਤ ਸਿੰਘ ਰਾਜੋਆਣਾ ਨੇ ਕੱਲ੍ਹ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ (Provisional Parole) ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
Latest News

06 Apr 2025 20:20:29
ਜਲੰਧਰ 06 ਮਾਰਚ 2025
ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ...