ਸ੍ਰੀ ਦਰਬਾਰ ਸਾਹਿਬ ਜੀ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ

ਸ੍ਰੀ ਦਰਬਾਰ ਸਾਹਿਬ ਜੀ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ

Amritsar Sahib,26 Jun,2024,(Azad Soch News):- ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ,ਕਿ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਵਿਚ ਫਿਲਮਾਂ ਦੀ ਪ੍ਰਮੋਸ਼ਨ ਕੀਤੀ ਜਾਂਦੀ ਹੈ,ਇਹ ਫਿਲਮਾਂ ਨੂੰ ਪ੍ਰਮੋਟ ਕਰਨ ਵਾਲੀ ਥਾਂ ਨਹੀਂ ਹੈ,ਇਹ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ,ਇਥੇ ਸਿੱਖਾਂ ਦੀ ਤਰ੍ਹਾਂ ਹੀ ਮੱਥਾ ਜ਼ਰੂਰ ਟੇਕੋ ਪਰ ਫਿਲਮਾਂ ਦੀ ਪ੍ਰਮੋਸ਼ਨ ਨਾਲ ਕਰੋ,ਉਨ੍ਹਾਂ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਜੀ ਵਿਚ ਫੋਟੋਆਂ ਨਾ ਖਿਚਵਾਉਣ,ਉਨ੍ਹਾਂ ਕਿਹਾ ਕਿ ਨਵੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ,ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਸ੍ਰੀ ਦਰਬਾਰ ਸਾਹਿਬ ਜੀ ਵਿਚ ਮੱਥਾ ਟੇਕਣ ਪਹੁੰਚਦੀ ਹੈ ਜਿਨ੍ਹਾਂ ਦੀ ਵੀਡੀਓਗ੍ਰਾਫੀ (Videography) ਵੀ ਹੁੰਦੀ ਹੈ,ਪਰ ਹੁਣ ਅਜਿਹੀ ਕੋਈ ਵੀਡੀਓਗ੍ਰਾਫੀ ਨਹੀਂ ਹੋਵੇਗੀ,ਜੇਕਰ ਕੋਈ ਵਿਅਕਤੀ ਸ੍ਰੀ ਦਰਬਾਰ ਸਾਹਿਬ ਜੀ ਵਿਚ ਸੰਗਤ ਵਜੋਂ ਆਉਂਦਾ ਹੈ,ਤਾਂ ਉਹ ਮੱਥਾ ਟੇਕ ਸਕਦਾ ਹੈ ਤੇ ਅਰਦਾਸ ਕਰ ਸਕਦਾ ਹੈ,ਪਰ ਸ੍ਰੀ ਦਰਬਾਰ ਸਾਹਿਬ ਜੀ ਵਿਚ ਫਿਲਮਾਂ ਦਾ ਪ੍ਰਮੋਸ਼ਨ ਨਹੀਂ ਕੀਤਾ ਜਾਵੇਗਾ।

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ