ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
By Azad Soch
On
Khanuri Border,26 NOV,2024,(Azad Soch News):- ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ (Khanuri Border) ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ,ਉਨ੍ਹਾਂ ਨੂੰ ਰਾਤ ਕਰੀਬ 2:30 ਵਜੇ ਪੁਲਿਸ ਨੇ ਹਿਰਾਸਤ ‘ਚ ਲਿਆ,ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਪਾਰਲੀਮੈਂਟ ਸੈਸ਼ਨ (Parliament Session) ਸ਼ੁਰੂ ਹੁੰਦੇ ਹੀ ਉਹ ਭੁੱਖ ਹੜਤਾਲ ਦੇ ਬੈਠਣਗੇ, ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
Related Posts
Latest News
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
26 Dec 2024 19:32:35
ਚੰਡੀਗੜ੍ਹ, 26 ਦਸੰਬਰ:
ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...