ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਅੰਮ੍ਰਿਤਸਰ 18 ਅਕਤੂਬਰ

                ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ,  ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ।

                ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ਤੇ ਪਾਇਆ।

                ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਅੰਮ੍ਰਿਤਸਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ 

Tags:

Advertisement

Latest News

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ
ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ...
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ
ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ
ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ
ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ