ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨਗੇ
By Azad Soch
On

Chandigarh, April 4, 2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਲੋਕ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਅੱਜ 4 ਅਪ੍ਰੈਲ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਜੀ (Shri Fatehgarh Sahib Ji) ਹਲਕੇ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ,ਇਸ ਮੀਟਿੰਗ ਵਿਚ ਆਪ ਦੇ ਸ੍ਰੀ ਫਤਿਹਗੜ੍ਹ ਸਾਹਿਬ ਜੀ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਵੀ ਸ਼ਾਮਲ ਹੋਣਗੇ,ਮੀਟਿੰਗ ਵਿਚ ਮੁੱਖ ਮੰਤਰੀ ਵਿਧਾਇਕਾਂ ਤੋਂ ਫੀਡਬੈਕ ਲੈਣਗੇ ਅਤੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈਕੇ ਚਰਚਾ ਕੀਤੀ ਜਾਵੇਗੀ,ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਵਿਖੇ ਸਵੇਰੇ 11 ਵਜੇ ਹੋਵੇਗੀ।
Latest News

18 Mar 2025 14:58:25
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...