ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਬਿਆਨ
By Azad Soch
On
Patiala,27 JAN,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ (Babasaheb Bhimrao Ambedkar) ਦੀ ਮੂਰਤੀ ਨੂੰ ਤੋੜਨ ਦੀ ਘਟਨਾ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਹੈ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
Latest News
ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ
27 Jan 2025 21:50:16
Haryana,27 JAN,2025,(Azad Soch News):- ਹਰਿਆਣਾ ਦੇ ਪਿਆਰੇ ਮੇਅਰ ਆਸ਼ੀਸ਼ ਦਹੀਆ ਨੂੰ ਉਨ੍ਹਾਂ ਦੀ ਅਦੁੱਤੀ ਹਿੰਮਤ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ...