ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲ਼ੋਂ Toll Beaches ਅਤੇ ਸਿਆਸੀ ਆਗੂਆਂ ਵਿਰੁੱਧ ਚੱਲ ਰਹੇ ਪੱਕੇ ਧਰਨੇ ਬਾਦਸਤੂਰ ਜਾਰੀ ਰੱਖੇ ਜਾਣਗੇ
By Azad Soch
On

Patiala,20 OCT,2024,(Azad Soch News):- ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ (Bharatiya Kisan Union Ekta-Ugrahan) ਵੱਲ਼ੋਂ ਟੌਲ ਪਲਾਜਿਆਂ (Toll Beaches) ਅਤੇ ਸਿਆਸੀ ਆਗੂਆਂ ਵਿਰੁੱਧ ਚੱਲ ਰਹੇ ਪੱਕੇ ਧਰਨੇ ਬਾਦਸਤੂਰ ਜਾਰੀ ਰੱਖੇ ਜਾਣਗੇ,ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Joginder Singh Collections) ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਢਾਈ ਸਾਲਾਂ ਦਾ ਤਜਰਬਾ ਦੱਸਦਾ ਹੈ ਕਿ ਮਾਨ ਸਰਕਾਰ ਦੇ ਭਰੋਸੇ ਉੱਪਰ ਯਕੀਨ ਨਹੀਂ ਕੀਤਾ ਜਾ ਸਕਦਾ,ਕਿਸਾਨ ਆਗੂਆਂ (Farmer Leaders) ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਹੋਰ ਵੀ ਵਧੇਰੇ ਜੋਸ਼ ਨਾਲ ਸ਼ਮੂਲੀਅਤ ਜਾਰੀ ਰੱਖੀ ਜਾਵੇ ਤਾਂ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਅਮਲੀ ਰੂਪ ਵਿਚ ਤਸੱਲੀਬਖ਼ਸ਼ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।
Latest News

16 Mar 2025 10:21:20
Amritsar, March 16, 2025,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ...