ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ
By Azad Soch
On

Chandigarh, July 3, 2024,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ (Shiromani Committee) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਨੂੰ ਨਗਰ ਪੰਚਾਇਤ ਬੇਗੋਵਾਲ ਦੀ 172 ਕਨਾਲ ਜ਼ਮੀਨ ਦਾ ਨਜਾਇਜ਼ ਕਾਬਜ਼ਕਾਰ ਕਰਾਰ ਦਿੱਤਾ ਹੈ,ਹਾਈ ਕੋਰਟ ਨੇ ਈ ਓ ਨੋਟੀਫਾਈਡ ਏਰੀਆ ਕਮੇਟੀ ਬੇਗੋਵਾਲ ਨੂੰ ਹਦਾਇਤ ਕੀਤੀ ਹੈ ਕਿ ਬੀਬੀ ਜਗੀਰ ਕੌਰ ਤੋਂ ਜ਼ਮੀਨ ਦਾ 5 ਕਰੋੜ 91 ਲੱਖ,4944 ਰੁਪਏ ਕਿਰਾਇਆ ਵੀ ਵਸੂਲਿਆ ਜਾਵੇ ਤੇ 172 ਕਨਾਲ ਜ਼ਮੀਨ ਦਾ ਕਬਜ਼ਾ ਵੀ ਛੁਡਵਾਇਆ ਜਾਵੇ।
Related Posts
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...