ਸਰਹੰਦ ਫੀਡਰ 28 ਦਿਨ ਬੰਦ ਰਹੇਗਾ
By Azad Soch
On
.jpeg)
ਚੰਡੀਗੜ੍ਹ, 30 ਜਨਵਰੀ:
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ 28-02-2025 ਤੱਕ (ਦੋਵੇਂ ਦਿਨ ਸ਼ਾਮਲ) 28 ਦਿਨਾਂ ਦੀ ਬੰਦੀ ਹੋਵੇਗੀ।
ਇਸ ਸਬੰਧੀ ਜਲ ਸਰੋਤ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
Tags:
Related Posts
Latest News
.jpeg)
20 Feb 2025 19:29:46
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ:
ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ...