ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ — ਸ. ਗੁਰਮੀਤ ਸਿੰਘ ਖੁੱਡੀਆਂ

ਲੰਬੀ, 16 ਅਪ੍ਰੈਲ
ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ  ਤਹਿਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
     ਇਹਨਾਂ ਵਿਕਾਸ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਖੇਤੀਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤੂਹੀ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ਼ ਸ਼ੇਰਾਂਵਾਲੀ, ਸਰਕਾਰੀ ਹਾਈ ਸਕੂਲ ਸ਼ੇਰਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਤਰਮਾਲਾ, ਸਰਕਾਰੀ ਸਰਕਾਰੀ ਹਾਈ ਸਕੂਲ ਤਰਮਾਲਾ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤੇਲੀਆਂ ਵਾਲੀ, ਸਰਕਾਰੀ ਮਿਡਲ ਸਕੂਲ ਢਾਣੀ ਤੇਲੀਆਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਭੀਟੀਵਾਲਾ ਵਿਖੇ 1 ਕਰੋੜ  42 ਲੱਖ ਰੁਪਏ ਦੇ  ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਸ. ਖੁੱਡਿਆਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀ ਖੇੜਾ ਵਿਖੇ ਕੁਲ 3.25 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤੂਹੀਖੇੜਾ ਵਿਖੇ ਕੁਲ 7.51 ਲੱਖ ਰੁਪਏ ਦਾ ਇੱਕ ਕਮਰਾ ਬਣਾਇਆ ਗਿਆ।  ਇਸੇ ਤਰ੍ਹਾਂ  ਸਰਕਾਰੀ  ਪ੍ਰਾਇਮਰੀ  ਸਕੂਲ਼ ਸ਼ੇਰਾਂਵਾਲੀ ਵਿਖੇ 19.74 ਲੱਖ ਰੁਪਏ ਚਾਰਦੀਵਾਰੀ ਅਤੇ ਦੋ ਨਵੇਂ ਕਮਰਿਆਂ ਦੀ ਉਸਾਰੀ ਤੇ ਖਰਚ ਕੀਤੇ ਗਏ ਹਨ। ਸਰਕਾਰੀ ਹਾਈ ਸਕੂਲ ਸ਼ੇਰਾਂਵਲੀ ਵਿਖੇ ਕੁਲ 11.11 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਇੱਕ ਨਵੇਂ ਸਕੂਲੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਪ੍ਰਾਇਮਰੀ  ਸਕੂਲ ਤਰਮਾਲਾ ਵਿਖੇ ਕੁਲ 16.12 ਲੱਖ ਰੁਪਏ ਨਾਲ ਚਾਰਦੀਵਾਰੀ, ਮੁਰੰਮਤ ਦਾ ਕੰਮ ਅਤੇ ਇੱਕ ਨਵੇਂ ਸਕੂਲੀ ਕਮਰੇ ਬਨਾਉਣ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ 35.04 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਚਾਰ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ  ਪ੍ਰਾਇਮਰੀ  ਸਕੂਲ ਢਾਣੀ ਕੰਦੂ ਖੇੜਾ ਵਿਖੇ ਕੁਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ।  
                            ਸਰਕਾਰੀ ਮਿਡਲ ਸਕੂਲ ਢਾਣੀ ਤੇਲੀਆਂ ਵਾਲੀ  ਵਿਖੇ ਕੁੱਲ 7.51 ਲੱਖ ਦੀ ਲਾਗਤ ਨਾਲ ਇੱਕ ਨਵੇਂ ਕਮਰੇ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂ ਖੇੜਾ ਵਿਖੇ 18,50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਰਿਪੇਅਰ ਅਤੇ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਕੰਦੂ ਖੇੜਾ ਵਿਖੇ 16.51 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਮੁਰੰਮਤ ਦਾ ਕੰਮ ਅਤੇ ਇੱਕ ਨਵੇਂ ਕਮਰੇ ਦੀ ਉਸਾਰੀ ਕਰਵਾਈ ਗਈ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਸਪਾਲ ਮੋਂਗਾ ਜਿ਼ਲ੍ਹਾ  ਸਿੱਖਿਆ ਅਫਸਰ ਸ੍ਰੀ  ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ  ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਐਨਓ ਲੰਬੀ ਓਨਮਦੀਪ ਸਿੰਘ, ਹਰਮੀਤ ਸਿੰਘ ਹੈਡਮਾਸਟਰ, ਜਿ਼ਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਹਾਜਰ    ਸਨ ।
 
Tags:

Advertisement

Latest News

ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ
Patiala,03,May,2025,(Azad Soch News):- ਅਜੈ ਦੇਵਗਨ ਅਤੇ ਰਿਤੇਸ਼ ਦੇਸ਼ਮੁਖ ਦੀ ਫਿਲਮ 'ਰੇਡ 2' 'ਚ ਜੈਸਮੀਨ ਸੈਂਡਲਸ (Jasmine Sandals) ਵੱਲੋਂ ਗਾਏ ਗੀਤ...
ਗੁਜਰਾਤ ਟਾਈਟਨਜ਼ ਨੇ ਆਈਪੀਐਲ 2025 ਦੇ 51ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ 38 ਦੌੜਾਂ ਨਾਲ ਹਰਾਇਆ
ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਜਨਤਕ ਰੋਸ ਰੈਲੀ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ
ਲਸਣ ਦਾ ਸੇਵਨ Blood Pressure ਨੂੰ ਕੰਟਰੋਲ ਕਰਦਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-05-2025 ਅੰਗ 628
ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ
ਪੰਜਾਬ ਸਰਕਾਰ ਰਾਜ ਦੇ ਪਾਣੀਆਂ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਸੰਧਵਾਂ