ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਏ
By Azad Soch
On
Amritsar, 29 September 2024,(Azad Soch News):- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Cabinet Minister Laljit Singh Bhullar) ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਨਤਮਸਤਕ ਹੋਏ,ਜਿੱਥੇ ਉਹਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉੱਥੇ ਹੀ ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਸ਼ਾਂਤੀ ਪੂਰਵਕ ਢੰਗ ਨਾਲ ਬਿਨਾਂ ਕਿਸੇ ਲੜਾਈ ਝਗੜੇ ਤੋਂ ਨੇਪਰੇ ਚੜਨ ਇਸ ਨੂੰ ਲੈ ਕੇ ਵੀ ਲਾਲਜੀਤ ਸਿੰਘ ਭੁੱਲਰ ਨੇ ਅਰਦਾਸ ਕੀਤੀ l
Latest News
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
30 Dec 2024 20:23:30
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...