ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ,ਦਿੱਲੀ ਦੇ ਹਸਪਤਾਲ ’ਚ ਜੇਰੇ ਇਲਾਜ: ਪ੍ਰਨੀਤ ਕੌਰ
By Azad Soch
On

Patiala, May 17, 2024,(Azad Soch News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Captain Amarinder Singh) ਬਿਮਾਰ ਹਨ,ਅਤੇ ਦਿੱਲੀ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ,ਇਹ ਪ੍ਰਗਟਾਵਾ ਉਹਨਾਂ ਦੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Praneet Kaur) ਨੇ ਕੀਤਾ ਹੈ,ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿਚ ਉਹਨਾਂ ਦੇ ਪਰਿਵਾਰ ਨੂੰ ਬਹੁਤ ਨੁਕਸਾਨ ਝੱਲਣੇ ਪਏ ਹਨ,ਉਹਨਾਂ ਦੱਸਿਆ ਕਿ ਮੇਰੇ ਭਰਾ ਦਾ ਦਿਹਾਂਤ ਹੋ ਗਿਆ ਹੈ,ਇਸੇ ਤਰੀਕੇ ਮੇਰੇ ਮਾਮਾ ਜੀ ਦੇ ਬੇਟੇ ਜੋ ਮੇਰਾ ਕੰਮ ਵੇਖ ਰਹੇ ਸਨ,ਉਹ ਵੀ ਬਿਮਾਰ ਹੋ ਗਏ,ਉਹਨਾਂ ਦੱਸਿਆ ਕਿ ਉਹਨਾਂ ਦਾ ਬੇਟਾ ਰਣਇੰਦਰ ਸਿੰਘ (Raninder Singh) ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੈ,ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਹੁਣ ਕੁਝ ਠੀਕ ਹੈ।
Related Posts
Latest News
-(35).jpeg)
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...