Punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published On
By Azad Soch
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ... ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
Published On
By Azad Soch
ਸਰਦੂਲਗੜ੍ਹ, 1 ਅਪ੍ਰੈਲ:ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ... ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
Published On
By Azad Soch
ਕੋਟਕਪੂਰਾ 01 ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ... ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
Published On
By Azad Soch
ਲਹਿਰਾਗਾਗਾ, 1 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ... ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
Published On
By Azad Soch
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ... ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ
Published On
By Azad Soch
ਕੋਟਕਪੂਰਾ, 1 ਅਪ੍ਰੈਲ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ... ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ
Published On
By Azad Soch
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਮੰਤਰੀ ਨੇ ਪਿੰਡ... ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ
Published On
By Azad Soch
ਚੰਡੀਗੜ੍ਹ, 1 ਅਪ੍ਰੈਲ 2026:
ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ)... ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ "ਆਪ" ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ
Published On
By Azad Soch
ਸੁਨਾਮ, 1 ਅਪ੍ਰੈਲ:
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ... ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
Published On
By Azad Soch
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਪੁਲਿਸ... ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
Published On
By Azad Soch
ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ... ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
Published On
By Azad Soch
ਚੰਡੀਗੜ੍ਹ, 1 ਅਪ੍ਰੈਲ, 2026:ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ... 
