ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ

ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ

ਫਤਿਹਗੜ੍ਹ ਚੂੜੀਆਂ (ਬਟਾਲਾ), 4 ਮਾਰਚ  (   ) ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਅਤੇ ਜਿਲਾ ਪ੍ਰਧਾਨ  ਗੁਰਦਾਸਪੁਰ ਦਿਹਾਤੀ ਵੱਲੋ ਪਾਰਟੀ ਦਫ਼ਤਰ ਅਲੀਵਾਲ ਵਿਖੇ ਹਲਕਾ ਫਤਿਹਗੜ੍ਹ ਚੂੜੀਆਂ ਦੇ  ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਦਾ ਵਿਕਾਸ  ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ  ਗੁਰਬਿੰਦਰ ਸਿੰਘ ਕਾਦੀਆਂ  ਸਰਪੰਚ ਹਰਦੀਪ ਸਿੰਘ, ਮਲਜਿੰਦਰ ਸਿੰਘ ਪੁਰੀਆ, ਗੁਰਦੇਵ ਸਿੰਘ ਔਜਲਾ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ,  ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗਾ, ਕਰਨ ਬਾਠ ਅਤ ਗੁਰ ਪ੍ਰਤਾਪ ਸਿੰਘ ਆਦਿ ਹਾਜਰ ਸਨ।

Tags:

Advertisement

Latest News

 ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ