ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
By Azad Soch
On

Patiala,25 August,2024,(Azad Soch News):- ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੱਛਮੀ ਮਾਲਵੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ,ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ,ਪੰਜਾਬ ਵਿੱਚ ਦੋਵੇਂ ਦਿਨ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ,ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...