Punjab Weather Update: Chandigarh-Punjab ਵਿੱਚ ਅੱਜ ਮੀਂਹ ਦੀ ਸੰਭਾਵਨਾ ਘੱਟ

Punjab Weather Update: Chandigarh-Punjab ਵਿੱਚ ਅੱਜ ਮੀਂਹ ਦੀ ਸੰਭਾਵਨਾ ਘੱਟ

Chandigarh,05 August,2024,(Azad Soch News):- 8 ਅਗਸਤ ਨੂੰ ਪੰਜਾਬ 'ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ,ਪੰਜਾਬ ਵਿੱਚ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ,ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ,ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ,ਮੌਸਮ ਵਿਭਾਗ (Department of Meteorology) ਨੇ 7 ਅਤੇ 8 ਅਗਸਤ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਇਨ੍ਹਾਂ ਦੋਹਾਂ ਦਿਨਾਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਇਸ 'ਚ ਤੂਫਾਨ ਵੀ ਆ ਸਕਦਾ ਹੈ,ਇਹ ਮੀਂਹ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ,1 ਜੂਨ ਤੋਂ ਹੁਣ ਤੱਕ ਕੁੱਲ 266.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ