ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ,ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
By Azad Soch
On

Chandigarh,30 July,2024,(Azad Soch News):- ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ,ਅਤੇ 9 ਜ਼ਿਲ੍ਹਿਆਂ 'ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ,ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ,ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ।
Latest News

20 Mar 2025 05:44:40
ਜੈਤਸਰੀ ਮਹਲਾ ੫
॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...