ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ
By Azad Soch
On
Chandigarh,26,Sep,2024,(Azad Soch News):- ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ,ਕੱਲ੍ਹ ਚੰਡੀਗੜ੍ਹ ਵਿੱਚ ਕਰੀਬ 31 ਮਿਲੀਮੀਟਰ ਮੀਂਹ ਪਿਆ,ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ,ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ,ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ (Department of Meteorology) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
Related Posts
Latest News
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
21 Dec 2024 18:28:20
ਮੋਗਾ 21 ਦਸੰਬਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ