ਪੰਜਾਬ ਦੇ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ
By Azad Soch
On
Chandigarh,08,OCT,2024,(Azad Soch News):- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਸੂਬੇ ਦੇ 10 ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ,ਮੌਸਮ ਵਿਭਾਗ (Department of Meteorology) ਨੇ ਤੂਫਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ,ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ,ਇਸ ਦੇ ਨਾਲ ਹੀ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ,ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ ਹੈ।
Latest News
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
21 Dec 2024 17:52:06
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...