ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਜੀ ਵਿਖੇ ਮੂਲ ਮੰਤਰ ਦਾ ਜਾਪ
By Azad Soch
On
Amritsar Sahib,28 DEC,2024,(Azad Soch News):- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Dasmesh Pita Sri Guru Gobind Singh Ji) ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜੀ (Gurdwara Sri Manji Sahib) ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ 'ਤੇ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
Latest News
ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਰੜਿਆ,ਸੀਰੀਜ਼ 3-0 ਨਾਲ ਜਿੱਤੀ
28 Dec 2024 06:14:47
Vadodara,28 DEC,2024,(Azad Soch News):- ਭਾਰਤੀ ਮਹਿਲਾ ਕ੍ਰਿਕਟ ਟੀਮ (Indian Women's Cricket Team) ਨੇ ਵਡੋਦਰਾ ਦੇ ਕੋਟੰਬੀ ਸਟੇਡੀਅਮ (Kotambi Stadium) 'ਚ...