ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਮਾਨਸਾ,16 ਜੁਲਾਈ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।
  ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ।
ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ  ਅਤੇ ਜਿੰਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਣ ਕੀਤੇ ਗਏ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ