ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਚੈਕਿੰਗਾਂ - ਚੰਦਰ ਸ਼ੇਖਰ ਸਿਵਲ ਸਰਜਨ

ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਚੈਕਿੰਗਾਂ - ਚੰਦਰ ਸ਼ੇਖਰ ਸਿਵਲ ਸਰਜਨ

ਫਾਜ਼ਿਲਕਾ 2 ਅਪ੍ਰੈਲ

ਜਿਲ੍ਹਾ ਫ਼ਾਜ਼ਿਲਕਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਵੱਲੋਂ ਗਠਿਤ ਟੀਮਾਂ ਵੱਲੋਂ ਜਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਨਿਰੀਖਣ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਜਿਲ੍ਹੇ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।  ਉਹਨਾਂ ਦੱਸਿਆ ਕਿ ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ ਸੀ ਪੀ ਐਨ ਡੀ.ਟੀ. ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ। 

ਡਾ ਕਵਿਤਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਮਹੀਨੇ ਦੌਰਾਨ ਜਿਲ੍ਹੇ ਦੇ ਅਲਟਰਾ ਸਾਊਂਡ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਇਸ ਦੌਰਾਨ ਅਲਟਰਾ ਸਾਊਂਡ ਸੈਂਟਰਾਂ ਦੇ ਮਾਲਿਕਾਂ ਨੂੰ ਕਿਹਾ ਜਾਂਦਾ ਹੈ ਕਿ ਜਿਨ੍ਹਾਂ ਗਰਭਵਤੀਆਂ ਦੀ ਸਿਹਤ ਵਿਭਾਗ ਕੋਲ ਰਜਿਸਟ੍ਰੇਸ਼ਨ ਨਹੀਂ ਹੈਉਹਨਾਂ ਸਬੰਧੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ