ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ

ਫਿਰੋਜ਼ਪੁਰ 19 ਸਤੰਬਰ 2024.....

           ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਨੁਸਾਰ ਸਬ-ਡਵੀਜਨ ਪੱਧਰ ਤੇ ਬਣਾਈ ਗਈ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਕਮੇਟੀ ਫਿਰੋਪੁਰ ਵੱਲੋਂ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ।

                ਚੈਕਿੰਗ ਦੌਰਾਨ ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਤੇ 18 ਸਾਲ ਤੋਂ ਘੱਟ ਕਿਰਤੀਆਂ ਤੋਂ ਕੰਮ ਨਾ ਕਰਵਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ 18 ਸਾਲ ਤੋ ਘੱਟ  ਕਿਰਤੀਆਂ ਤੋ ਕੰਮ ਕਰਵਾਉਣ ਕਾਰਨ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਅਮੈਂਡਮੈਂਟ ਐਕਟ, 2016 ਦੀ ਧਾਰਾ 3, 3 ਏ ਅਤੇ  ਐਕਟ ਦੇ ਪਾਰਟ 3 ਬਾਰੇ ਜੁਰਮਾਨਾ/ਸਜ਼ਾ ਬਾਰੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਅਤੇ ਦੋ ਅਦਾਰਿਆ ਦੇ ਚਲਾਨ ਵੀ ਕੀਤੇ ਗਏ।

                ਇਸ ਮੌਕੇ ਕਿਰਤ ਇੰਸਪੈਕਟਰ ਫਿਰੋਪੁਰਜਿਲ੍ਹਾ ਬਾਲ ਸੁਰਖਿਆ ਯੂਨਿਟ ਫਿਰੋਪੁਰ, ਜ਼ਿਲ੍ਹਾ ਸਿੱਖਿਆ ਵਿਭਾਗਪੁਲਿਸ ਵਿਭਾਗ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਫਿਰੋਪੁਰ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਰ ਸਨ।

Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ