ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ

ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ

ਅੰਮ੍ਰਿਤਸਰ 4 ਅਕਤੂਬਰ 2024--

-ਸਿਗਰਟ ਜਾਨਲੇਵਾ ਹੋ ਸਕਦੀ ਹੈਇਸ ਲਈ ਇਸਨੂੰ ਵੀ ਸਰਕਾਰ ਵਲੋਂ ਬੈਨ ਕੀਤਾ ਗਿਆ ਹੈ ਇਹ ਜਾਣਕਾਰੀ ਸਿਵਲ ਸਰਜਨ ਡਾ ਕਿਰਨਦੀਪ ਕੋਰ ਵਲੋਂ ਜਿਲੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਣ ਕਹੇ ਇਸ ਤੋਂ ਪਹਿਲਾਂ ਡਾ ਕਿਰਨਦੀਪ ਕੌਰ ਵਲੋਂ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀਕਮ ਡੀ.ਡੀ.ਐਚ.ਡਾ ਜਗਨਜੋਤ ਕੋਰ ਦੀ ਅਗਵਾਹੀ ਹੇਠ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ ਜਿਸ ਵਿਚ ਜਿਲਾ ਐਮ..ਆਈ.ਅਮਰਦੀਪ ਸਿੰਘਡਾ ਸ਼ਬਨਮਦੀਪ ਕੌਰਐਸ.ਆਈਪਰਮਜੀਤ ਸਿੰਘ ਰਜਿੰਦਰ ਸਿੰਘਮੰਗਲ ਸਿੰਘਰਜੇਸ਼ ਕੁਮਾਰਸੁਰਜੀਤ ਸਿੰਘਰਸ਼ਪਾਲ ਸਿੰਘਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈਜਿਸ ਸਰਕੁਲਰ ਰੋਡਮਾਲ ਰੋਡਲਾਰੇਂਸ ਰੋਡ ਅਤੇ ਰਣਜੀਤ ਐਵੀਨਿਓ ਦੇ ਨੇੜੇ ਦੇ ਇਲਾਕਿਆਂ ਵਿਚ 17 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ

      ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀਡਾ ਜਗਨਜੋਤ ਕੌਰ ਨੇ ਕਿਹਾ ਕਿ ਜਿਲੇ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪੱਰ “ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ”  ਲਿਖਿਆ ਜਾਣਾਂ ਲਾਜਮੀਂ ਹੈ ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ

Tags:

Advertisement

Latest News

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ...
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821