ਉਰਦੂ ਆਮੋਜ਼ ਦੀ ਸਿਖਲਾਈ ਲਈ ਕਲਾਸਾਂ ਸੁਰੂ

ਉਰਦੂ ਆਮੋਜ਼ ਦੀ ਸਿਖਲਾਈ ਲਈ ਕਲਾਸਾਂ ਸੁਰੂ

ਫਰੀਦਕੋਟ 19 ਜੂਨ ()  ਭਾਸਾ ਵਿਭਾਗ ਪੰਜਾਬ ਵੱਲੋਂ ਦਫਤਰ ਜਿਲ੍ਹਾ ਭਾਸਾ ਅਫਸਰ ਫ਼ਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ੍ਰੇਣੀ ਵਿੱਚ ਦਾਖਲਾ ਸੁਰੂ ਕੀਤਾ ਗਿਆ ਹੈ।

          ਇਸ ਸਬੰਧੀ ਸ੍ਰੀ ਮਨਜੀਤ ਪੁਰੀ ਜਿਲ੍ਹਾ ਭਾਸ਼ਾ ਅਫਸਰ ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ ਸਿਖਲਾਈ ਕੋਰਸ ਮਹੀਨੇ ਦਾ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਕਲਾਸ ਦਫਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਸਰਕਾਰੀ ਕੰਨਿਆ ਸੀਨੀ. ਸੈਕੰ ਸਕੂਲ ਫ਼ਰੀਦਕੋਟ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਚਾਹਵਾਨ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜਿਲ੍ਹਾ ਭਾਸ਼ਾ ਦਫਤਰਕਮਰਾ ਨੰ. 333, ਦੂਜੀ ਮੰਜ਼ਿਲਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਦਾਖਲਾ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਜੂਨ 202ਤੱਕ ਹੈ। 

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ