ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ
ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ।
ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ  ਨਾਲ ਸੀਵਰੇਜ਼ ਦੀ ਮੈਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਇਸ ਸੜਕ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਉਣ ਉਪਰੰਤ ਸ਼ਹਿਰ ਦੇ ਬਾਕੀ ਵਾਰਡਾਂ ਵਿੱਚ ਵੀ ਸੀਵਰੇਜ਼ ਦੀ ਸਮੱਸਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।  

Tags:

Advertisement

Latest News

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
Chandigarh,19 Sep,2024,(Azad Soch News):- ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ