ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ
By Azad Soch
On

Chandigarh,18,FEB,2025,(Azad Soch News):- ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ,CM ਭਗਵੰਤ ਮਾਨ ਨੇ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ,CM ਭਗਵੰਤ ਮਾਨ ਨੇ ਟਵੀਟ (Tweet) ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ (Faridkot) 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ,ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ,ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
Related Posts
Latest News

29 Mar 2025 18:56:45
ਚੰਡੀਗੜ੍ਹ, 29 ਮਾਰਚ:ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ...
ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ