ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ ਕਰਨਗੇ ਮੀਟਿੰਗ
By Azad Soch
On

Chandigarh,17 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਮਿਲਣ ਜਾ ਰਹੇ ਹਨ,ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ,ਉਹ ਕਰੀਬ ਦੋ ਮਹੀਨਿਆਂ ਬਾਅਦ ਡੀਸੀ (DC) ਨੂੰ ਮਿਲਣਗੇ,ਉਹ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਡੀਸੀ ਨੂੰ ਮਿਲੇ ਸਨ,ਇਹ ਮੀਟਿੰਗ ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ,ਸਰਕਾਰੀ ਸਕੀਮਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਕੇ ਰਣਨੀਤੀ ਬਣਾਈ ਜਾਵੇਗੀ,ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ,ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹਰ ਸ਼ਹਿਰ ਅਤੇ ਇਲਾਕੇ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ,ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਪੁਲਿਸ (Police) ਅਤੇ ਪ੍ਰਸ਼ਾਸਨ ਪ੍ਰਤੀ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ
Latest News

08 May 2025 21:13:19
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...