ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ

 ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ

Patiala,08 May,2024,(Azad Soch News):- ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਮਵੀਰ ਗਾਂਧੀ ਦਾ ਸਮਰਥਨ ਕਰਨ ਲਈ ਪਟਿਆਲਾ ਪਹੁੰਚੇ ਹਨ,ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਵੀ ਛੇਤੀ ਹੀ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ,ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਪੰਜਾਬ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਦੂਜਾ ਦਿਨ ਹੈ,ਚੋਣ ਕਮਿਸ਼ਨ (Election Commission) ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ ਹੋ ਗਿਆ ਹੈ,ਪੰਜਾਬ ਵਿਚ ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਹੈ,ਇਸ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਵੋਟਿੰਗ ਹੋਵੇਗੀ,ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ,ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ 2024 ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪਹਿਲੇ ਦਿਨ 13 ਉਮੀਦਵਾਰਾਂ ਨੇ ਅਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। 

Advertisement

Latest News

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ   2 ਲੱਖ 5 ਕਰੋੜ...
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਾਨੂੰਨੀ ਜਾਗਰੂਕਤਾ ਬਾਰੇ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ