ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਫੇਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ
By Azad Soch
On

Chandigarh,12,APRIL,2025,(Azad Soch News):- ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਫੇਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ,ਦਲਬੀਰ ਸਿੰਘ ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਪਰ ਅੱਜ ਉਹ ਆਮ ਆਦਮੀ ਪਾਰਟੀ ਛੱਡ ਕੇ ਫੇਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ,ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ।
Latest News
3353.jpg)
16 Apr 2025 05:06:25
ਸੋਰਠਿ ਮਹਲਾ ੧
॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ...