ਕਾਂਗਰਸ ਪ੍ਰਧਾਨ ਵੜਿੰਗ ਨੇ ਪਤਨੀ ਸਣੇ ਮਾਤਾ ਚਿੰਤਪੁਰਨੀ ਟੇਕਿਆ ਮੱਥਾ
By Azad Soch
On

Himachal Pradesh,17 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਲਈ ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋਣ ਦੇ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਅੱਜ ਅਸ਼ਟਮੀ (Ashtami) ਮੌਕੇ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੁਰਨੀ (Maa Chintapurni) ਦੇ ਦਰਬਾਰ ਵਿਚ ਹਾਜ਼ਰੀ ਗਾਈ,ਉਹ ਪਤਨੀ ਅੰਮ੍ਰਿਤਾ ਵੜਿੰਗ ਸਣੇ ਉਥੇ ਗਏ,ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਪੂਰੇ ਦੇਸ਼ ਦੀ ਖੁਸ਼ਹਾਲੀ ਲਈ ਆਸ਼ੀਰਵਾਦ ਮੰਗਿਆ।
Related Posts
Latest News

05 Apr 2025 10:49:01
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...