ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
By Azad Soch
On

Nabha,21 DEC,2024,(Azad Soch News):- ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Gurdev Singh Dev Mann) ਦੀ ਗੱਡੀ ਹਾਦਸਾਗ੍ਰਸਤ ਹੋ ਗਈ,ਜਾਣਕਾਰੀ ਅਨੁਸਾਰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਧਾਰਮਿਕ ਸਮਾਗਮ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖਤਾਨਾਂ ਵਿਚ ਜਾ ਡਿੱਗੀ,ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਬਾਲ ਬਾਲ ਬਚ ਗਏ।
Latest News

26 Mar 2025 13:16:17
*ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ*
*•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ...