ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ

ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ

ਫਾਜਿਲਕਾ, 26 ਨਵੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ. ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।

ਇਸ ਮੌਕੇ ਦੀ ਸ਼ੁਰੂਆਤ ਸੰਵਿਧਾਨ ਦੇ ਪ੍ਰੀਐੰਬਲ (ਪ੍ਰਸਤਾਵਨਾ) ਦੇ ਸਮੂਹਿਕ ਪਾਠ ਨਾਲ ਕੀਤੀ ਗਈ। ਮੈਡਮ ਰੂਚੀ ਸਵਪਨ ਸ਼ਰਮਾਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਜੀ ਦੀ ਅਗਵਾਈ ਹੇਠ ਸਾਰੇ ਕਰਮਚਾਰੀਆਂ ਨੇ ਨਿਆਂਸਵਤੰਤਰਤਾਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ।

ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ। ਇਹ ਸਿਰਫ ਇੱਕ ਦਸਤਾਵੇਜ਼ ਨਹੀਂਸਗੋਂ ਹਰ ਨਾਗਰਿਕ ਲਈ ਇਕ ਮਾਰਗਦਰਸ਼ਕ ਹੈ। ਸੰਵਿਧਾਨ ਦਿਵਸ ਮਨਾਉਣ ਨਾਲ ਸਾਨੂੰ ਆਪਣੇ ਕਰਤਵਿਆਂ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਲਾਈ ਜਾਂਦੀ ਹੈ।

ਇਸ ਦੇ ਨਾਲ ਹੀਵਾਤਾਵਰਣ ਸੰਭਾਲ ਵਲ ਇਕ ਮਹੱਤਵਪੂਰਨ ਕਦਮ ਚੁਕਦੇ ਹੋਏਅਦਾਲਤੀ ਪ੍ਰਾਂਗਣ ਵਿੱਚ 300 ਫੁੱਲਾਂ ਵਾਲੇ ਬੂਟੇ ਲਗਾਏ ਗਏ। ਮਾਣਯੋਗ ਜਜ ਸਾਹਿਬ ਅਤੇ ਸਟਾਫ ਨੇ ਉਤਸ਼ਾਹ ਨਾਲ ਇਸ ਰੁੱਖ ਲਗਾਅ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਵਾਤਾਵਰਣ ਸੰਰਕਸ਼ਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

Tags:

Advertisement

Latest News

PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ
New Delhi,26 NOV,2024,(Azad Soch News):-  ਟੈਕਸਦਾਤਾਵਾਂ ਦੀ ਸਹੂਲਤ ਨੂੰ ਵਧਾਉਣ ਅਤੇ ਪੈਨ ਕਾਰਡ (PAN Card) ਨਾਲ ਸਬੰਧਤ ਸੇਵਾਵਾਂ ਨੂੰ ਆਸਾਨ...
ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
ਅੰਮਿ੍ਤਸਰ 'ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
48 ਸਾਲ ਦੀ ਉਮਰ 'ਚ ਮੱਲਿਕਾ ਸ਼ੇਰਾਵਤ ਦਾ ਹੋਇਆ Breakup
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
ਸਰਦੀਆਂ ‘ਚ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ