ਹਰਿਆਣਾ-ਪੰਜਾਬ ਸਰਹੱਦ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ
By Azad Soch
On
Patiala,10 JAN,2025,(Azad Soch News):- ਹਰਿਆਣਾ-ਪੰਜਾਬ ਸਰਹੱਦ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ (Farmer Leader Jagjit Dallewal) ਦੇ ਮਰਨ ਵਰਤ ਨੂੰ 46 ਦਿਨ ਹੋ ਗਏ ਹਨ,6 ਜਨਵਰੀ ਨੂੰ ਹੋਈ ਸੁਣਵਾਈ ਵਿੱਚ, ਪੰਜਾਬ ਸਰਕਾਰ (Punjab Police) ਨੇ ਕਿਹਾ ਸੀ ਕਿ ਡੱਲੇਵਾਲ (Dallewal) ਗੱਲਬਾਤ ਲਈ ਸਹਿਮਤ ਹੋ ਗਏ ਹਨ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।ਅੱਜ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨਾਲ ਖਨੌਰੀ ਸਰਹੱਦ (Khanuri Border) 'ਤੇ ਆਵੇਗੀ,ਇੱਥੇ ਅੰਦੋਲਨ ਦੀ ਅਗਵਾਈ ਕਰ ਰਹੇ SKM ਆਗੂਆਂ ਸਰਵਣ ਪੰਧੇਰ ਅਤੇ ਡੱਲੇਵਾਲ ਤੋਂ ਸਮਰਥਨ 'ਤੇ ਸਹਿਮਤੀ ਲਈ ਜਾਵੇਗੀ,ਇਸ ਤੋਂ ਇਲਾਵਾ, ਐਸਕੇਐਮ ਅੱਜ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜੇਗਾ।
Latest News
ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ
10 Jan 2025 17:39:39
ਫਿਰੋਜਪੁਰ,10 ਜਨਵਰੀ ( ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ...