ਦਿੱਲੀ ਰੈਲੀ ਤਾਨਾਸ਼ਾਹੀ ਖਿਲਾਫ ਇਨਕਲਾਬ ਦੀ ਸ਼ੁਰੂਆਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
By Azad Soch
On

Chandigarh,31 March,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੀ ਅੱਜ ਦਿੱਲੀ ਵਿਚ ਹੋ ਰਹੀ ਰੈਲੀ ਤਾਨਸ਼ਾਹੀ ਖਿਲਾਫ ਇਨਕਲਾਬ ਦੀ ਸ਼ੁਰੂਆਤ ਹੈ,ਉਹਨਾਂ ਟਵੀਟ ਕਰ ਕੇ ਲਿਖਿਆ ਹੈ, ’’ਦੇਸ਼ ਦੀ ਤਾਨਾਸ਼ਾਹ ਸਰਕਾਰ ਖ਼ਿਲਾਫ਼ ਅਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲਾ ਮੈਦਾਨ (Ramlila Maidan) 'ਚ ਇਕੱਠੀਆਂ ਹੋ ਰਹੀਆਂ ਨੇ... ਆਓ ਇਸ ਮਹਾ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਈਏ ਤੇ ਲੋਕਤੰਤਰ ਨੂੰ ਬਚਾਈਏ...’’
Related Posts
Latest News

18 Mar 2025 05:06:01
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
2 ਲੱਖ 5 ਕਰੋੜ...