ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024….

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ ਹੈ, ਜਿੱਥੇ ਇਹ ਬੂਟੇ ਵੱਡੇ ਹੋ ਕੇ ਸਾਨੂੰ ਸਾਫ ਹਵਾ ਤੇ ਠੰਡੀ ਛਾਂ ਪ੍ਰਦਾਨ ਕਰਦੇ ਹਨ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਹਰਿਆਲੀ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।

Tags:

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ