ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਪਠਾਨਕੋਟ: 22 ਜਨਵਰੀ 2025 (    ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।
ਇਸ ਮੋਕੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਨਿਕਾਸੀ ਪਾਣੀ ਲਈ ਥਾਪਰ ਮਾਡਲ ਬਣਾਏ ਜਾ ਰਹੇ ਹਨ ਜਾਂ ਛੱਪੜਾਂ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਅੰਦਰ ਪਾਰਕਾਂ ਦਾ ਨਿਰਮਾਣ, ਲਾਇਬਰ੍ਰੇਰੀਆਂ ਦਾ ਨਿਰਮਾਣ ਆਦਿ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੈ। ਇਸ ਮੋਕੇ ਤੇ ਉਨ੍ਹਾਂ ਨਰੇਗਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਰੀਵਿਓ ਕੀਤਾ ਅਤੇ ਕਾਰਜਾਂ ਦੇ ਨਿਰਮਾਣ ਵਿੱਚ ਤੇਜੀ ਲਿਆਉਂਣ ਲਈ ਹਦਾਇਤਾਂ ਦਿੱਤੀਆਂ।

Tags:

Advertisement

Latest News

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ...
ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ
ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ
ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ
ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ
ਮਗਨਰੇਗਾ ਅਧੀਨ ਸੌ ਦਿਨਾਂ ਦਾ ਰੋਜਗਾਰ ਦੇਣ ਵਿੱਚ ਫਤਿਹਗੜ੍ਹ ਸਾਹਿਬ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ