ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ


ਸ੍ਰੀ ਮੁਕਤਸਰ ਸਾਹਿਬ, 03 ਸਤੰਬਰ:

          ਸ੍ਰੀ ਰਾਜੇਸ਼ ਤ੍ਰਿਪਾਠੀਆਈ.ਏ.ਐਸ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਮੁਕਤੇ-ਮੀਨਾਰ ਪਾਰਕ ਦਾ ਦੌਰਾ ਕੀਤਾ ਅਤੇ ਪਾਰਕ ਦੀ ਸਾਫ਼-ਸਫ਼ਾਈਪੌਦੇ ਲਗਾਉਣ ਅਤੇ ਰਿਪੇਅਰ ਆਦਿ ਕੰਮਾਂ ਦਾ ਜਾਇਜ਼ਾ ਲਿਆ

ਇਸ ਮੌਕੇ ਉਨ੍ਹਾਂ ਵੱਲੋਂ ਪਾਰਕ ਦੀਆਂ ਕਿਆਰੀਆਂ ਵਿੱਚ ਕਾਫ਼ੀ ਘਾਹ-ਫੂਸ ਹੋਣ ਕਰਕੇ ਜ਼ਿਲ੍ਹਾ ਮੈਨੇਜ਼ਰ ਮਾਰਕਫੈੱਡ ਨੂੰ ਹਦਾਇਤ ਕੀਤੀ, ਇਸ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ ਕਰਵਾਈ ਜਾਵੇਖਾਲੀ ਕਿਆਰੀਆਂ ਵਿੱਚ ਫੁੱਲਦਾਰ ਪੌਦੇ ਲਗਾਏ ਜਾਣ ਅਤੇ ਟੁੱਟੀ ਹੋਈ ਦੀਵਾਰ ਦੀ ਰਿਪੇਅਰ ਕਰਵਾਈ ਜਾਵੇ।

ਉਨ੍ਹਾਂ ਕਾਰਜ-ਸਾਧਕ ਅਫ਼ਸਰਨਗਰ ਕੌਸਲਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਕੱਟੇ ਹੋਏ ਘਾਹ-ਫੂਸ ਨੂੰ ਨਾਲ ਦੀ ਨਾਲ ਟਰਾਲੀ ਰਾਹੀਂ ਚੁੱਕਿਆ ਜਾਵੇ ਤਾਂ ਜੋ ਇਥੇ ਆਉਣ ਵਾਲੇ ਲੋਕਾਂ ਅਤੇ ਬੱਚਿਆਂ ਨੂੰ ਸਾਫ਼-ਸੁਥਰਾ ਪਾਰਕ ਮੁਹੱਈਆ ਕਰਵਾਇਆ ਜਾ ਜਾਵੇ

ਇਸ ਮੌਕੇ ਜ਼ਿਲ੍ਹਾ ਮੈਨੇਜ਼ਰ ਮਾਰਕਫੈੱਡ ਨੇ ਵਿਸ਼ਵਾਸ ਦਵਾਇਆ ਕਿ ਇਸ ਪਾਰਕ ਦੀ ਦੇਖ-ਰੇਖ ਅਤੇ ਸਾਫ-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ।

ਇਸ ਮੌਕੇ ਉਪ-ਮੰਡਲ ਮੈਜਿਸਟਰੇਟਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਮਾਨ, ਕਾਰਜ ਸਾਧਕ ਅਫ਼ਸਰ, ਸ੍ਰੀ ਮੁਕੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
Chandigarh. 19 Sep,2024,(Azad Soch News):- ਕੱਲ੍ਹ ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ,ਡੇਰਾ ਜਗਮਾਲ ਵਾਲੀ ਵਿਖੇ ਬਾਬਾ ਵਰਿੰਦਰ...
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ