ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ
By Azad Soch
On

Chandigarh,22 OCT,2024,(Azad Soch News):- ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ,ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ,ਸੁਪਰੀਮ ਕੋਰਟ (Supreme Court) ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ,ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
Related Posts
Latest News

03 May 2025 21:26:34
-ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ
-ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ...