ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                  

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਡਾਗਗਨਦੀਪ ਕੌਰਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਅਪੀਲ ਸਬੰਧੀਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ। ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

 ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਿਲ੍ਹਾ ਜੇਲ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਉਹਨਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈ ਦਿੱਤੀ ਗਈ ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ

 

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਨਵਦੀਪ ਸਿੰਘ ਵੈਨੀਵਾਲ, ਸੁਪਰਡੈਂਟ, ਜਿਲ੍ਹਾ ਜੇਲ ਅਤੇ ਸਮੂਹ ਸਟਾਫ ਹਾਜਰ ਸਨ।

Tags:

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ
Amritsar Sahib,18 DEC,2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ...
ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇੱਕ ਹੋਰ ਮਾਸਟਰ ਸਟ੍ਰੋਕ