ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ
By Azad Soch
On
ਸ੍ਰੀ ਮੁੁਕਤਸਰ ਸਾਹਿਬ 3 ਸਤੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ ਸਖਤ ਕਾਰਵਾਈ ਜਾਵੇਗੀ।
ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਅਕਤੂਬਰ 2024 ਤੱਕ ਲਾਗੂ ਰਹਿਣਗੇ।
Tags:
Related Posts
Latest News
ਵਿਧਾਇਕ ਜਲਾਲਾਬਾਦ ਨੇ 31 ਨਵਜਮੀਆਂ ਧੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿਟ ਤੇ ਕੰਬਲ ਭੇਂਟ ਕੀਤੇ
15 Jan 2025 19:34:23
ਜਲਾਲਾਬਾਦ, ਫਾਜ਼ਿਲਕਾ, 15 ਜਨਵਰੀਬੇਟੀ ਬਚਾਓ ਬੇਟੀ ਪੜ੍ਹਾਓ ਉਦੇਸ਼ ਦੀ ਪੂਰਤੀ ਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ...