ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਮਾਲੇਰਕੋਟਲਾ 14 ਜਨਵਰੀ :

                                ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਕੰਵਲਪ੍ਰੀਤ ਕੌਰ ਢੀਂਡਸਾ ਪਤਨੀ ਚਮਕੌਰ ਸਿੰਘ ਢੀਂਡਸਾ ਵਾਸੀ ਜਾਗੋਵਾਲ ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਕੰਸਲਟੈਂਸੀਐਮ.ਐਸ ਵਲਡ ਕਿੰਗ ਵੀਜਾ ਕੰਸਲਟੈਂਟ ਪ੍ਰਾਈਵੇਟ ਲਿਮੀਟਡ ਖੋਖਰ ਮਾਰਕਿਟ ਨੇੜੇ ਟਰੱਕ ਯੂਨੀਅਨ ਮਾਲੇਰਕੋਟਲਾ ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 11 ਦਸੰਬਰ 2029 ਤੱਕ ਵੈਧ ਹੋਵੇਗਾ।

                                ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਅਤੇ ਸੋਧ ਕੀਤੇ ਗਏ 2014 ਦੇ ਰੂਲਜ਼ ਆਫ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤੇ ਤਹਿਤ ਜਾਰੀ ਕੀਤਾ ਗਿਆ ਹੈ।

                                ਲਾਇਸੰਸ ਧਾਰਕ ਨੂੰ ਲਿਖਿਆ ਜਾਂਦਾ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੇਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣਾਏਗਾ। ਲਾਇਸੰਸ ਧਾਰਕ ਰਾਹੀਂ ਨਿਰਧਾਰਿਤ ਸ਼ਰਤਾਂ ਦੀ ਇੰਨ ਬਿਨ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਏਜੰਸੀ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ ।

Tags:

Advertisement

Latest News

ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
Uttar Pradesh,15 JAN,2025,(Azad Soch News):- ਪ੍ਰਯਾਗਰਾਜ ਮਹਾਕੁੰਭ 2025 (Prayagraj Mahakumbha 2025) ਵਿੱਚ ਮਕਰ ਸੰਕ੍ਰਾਂਤੀ (Makar Sankranti) ਦੇ ਸ਼ੁਭ ਮੌਕੇ 'ਤੇ...
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼
ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ