ਜ਼ਿਲ੍ਹਾ ਮੈਜਿਸਟਰੇਟ ਨੇ ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ  ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                      

                                                     ਸ੍ਰੀ ਰਾਜੇਸ਼  ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗਣਤੰਤਰਤਾ  ਦਿਵਸ ਮੌਕੇ  ਸ੍ਰੀ ਮੁਕਤਸਰ ਸਾਹਿਬ ਦੀ  ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਤੋਂ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ।

                                                 ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ ।

Tags:

Advertisement

Latest News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ
ਚੰਡੀਗੜ੍ਹ/ ਜਲੰਧਰ, 26 ਜਨਵਰੀ:  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ...
76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ
ਦੱਖਣੀ ਲੇਬਨਾਨ ’ਚ ਐਤਵਾਰ ਨੂੰ ਇਜ਼ਰਾਇਲੀ ਫੌਜ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ
ਗਣਤੰਤਰ ਦਿਵਸ ਮੌਕੇ ਤਿੰਨ ਸਾਲਾਂ ਬਾਅਦ ਡਿਊਟੀ ਦੇ ਰਾਹ 'ਤੇ ਪੰਜਾਬ ਦੀ ਝਲਕ ਦੇਖਣ ਨੂੰ ਮਿਲੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ,ਫਾਇਰ ਯੋਧਿਆਂ ਨੂੰ ਮਿਲੇਗਾ ਰਾਖਵਾਂਕਰਨ  
76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ
ਗਣਤੰਤਰ ਦਿਵਸ ਦਾ ਮੁੱਖ ਸਮਾਗਮ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਵਿਖੇ ਹੋਇਆ