ਪੰਜਾਬ ਵਿੱਚ ਡਾਕਟਰਾਂ ਦੀ ਹੜਤਾਲ ਨੇ ਅੱਜ ਦੂਜੇ ਪੜਾਅ ਵਿੱਚ ਦਾਖਲ ਹੋਣ ਨਾਲ ਸੂਬੇ ਭਰ ਵਿੱਚ ਓਪੀਡੀ ਸੇਵਾਵਾਂ ਬੰਦ
By Azad Soch
On
Chandigarh,12 Sep,2024,(Azad Soch News):- ਪੰਜਾਬ ਵਿੱਚ ਡਾਕਟਰਾਂ ਦੀ ਹੜਤਾਲ ਨੇ ਅੱਜ ਦੂਜੇ ਪੜਾਅ ਵਿੱਚ ਦਾਖਲ ਹੋਣ ਨਾਲ ਸੂਬੇ ਭਰ ਵਿੱਚ ਓਪੀਡੀ (OPD) ਸੇਵਾਵਾਂ ਬੰਦ ਕਰ ਦਿੱਤੀਆਂ ਹਨ, ਡਾਕਟਰਾਂ ਦੀਆਂ ਮੰਗਾਂ ਵਿੱਚ ਮੈਡੀਕਲ ਸਟਾਫ਼ (Medical Staff) ਦੀ ਸੁਰੱਖਿਆ ਅਤੇ ਤਨਖ਼ਾਹਾਂ ਵਿੱਚ ਨਿਯਮਤ ਵਾਧਾ ਸ਼ਾਮਲ ਹਨ,ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਪਰ ਬਾਕੀ ਹਸਪਤਾਲੀ ਸੇਵਾਵਾਂ, ਜਿਵੇਂ ਕਿ ਮੈਡੀਕਲ ਸਰਟੀਫਿਕੇਟ (Medical Certificate) ਜਾਰੀ ਕਰਨਾ ਵੀ ਰੋਕ ਦਿੱਤਾ ਗਿਆ ਹੈ,11 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਕੁਝ ਮੰਗਾਂ 'ਤੇ ਸਹਿਮਤੀ ਹੋਈ ਸੀ,ਪਰ ਜਦ ਤੱਕ ਇਸ ਸਹਿਮਤੀ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਹੜਤਾਲ ਜਾਰੀ ਰਹੇਗੀ।
Latest News
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...