ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ ਦਾ ਡਾਕਟਰ ਕਵਿਤਾ ਸਿੰਘ ਵਲੋ ਕੀਤਾ ਨਿਰੀਖਣ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ ਦਾ ਡਾਕਟਰ ਕਵਿਤਾ ਸਿੰਘ ਵਲੋ ਕੀਤਾ ਨਿਰੀਖਣ

ਫਾਜ਼ਿਲਕਾ 24 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ  ਵਿਖੇ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੋਰਾਨ ਆਮ ਆਦਮੀ ਕਲੀਨਿਕ ਕਿੱਲੀਆ ਵਾਲੀ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿਲਾ ਹਸਪਤਾਲ਼  ਫਾਜ਼ਿਲਕਾ ਅਬੋਹਰਜਲਾਲਾਬਾਦ , 4ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 140 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ।

ਇਸ ਦੌਰਾਨ ਉਨ੍ਹਾਂ ਦੇ ਵਜ਼ਨ ਬੀ ਪੀਸੁਗਰਅਤੇ ਐੱਚ ਬੀ ਦੀ ਜਾਂਚ ਕੀਤੀ ਗਈ। ਇਸ ਦੋਰਾਨ ਉਹਨਾਂ ਦੇ ਨਾਲ ਡਾਕਟਰ ਸੁਨੀਤਾ ਕੰਬੋਜਡਾਕਟਰ ਆਮਨਾ ਕੰਬੋਜ ਨਾਲ ਸੀ.

 

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ