ਸਿਹਤ ਵਿਭਾਗ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਡਾ ਕਿਰਨਦੀਪ ਕੌਰ

ਸਿਹਤ ਵਿਭਾਗ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਡਾ ਕਿਰਨਦੀਪ ਕੌਰ

ਅੰਮ੍ਰਿਤਸਰ12 ਨਵੰਬਰ 2024-

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਰਾਮ ਬਾਗਸਕਤਰੀ ਬਾਗਮੁਸਲਿਮਗੰਜਅਤੇ ਚਾਟੀਵਿੰਡ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਬੀਰ ਪਾਰਕਸੁੰਦਰ ਨਗਰਹਰੀਪੁਰਾਪੁਤਲੀਗਰਅਤੇ ਰਣਜੀਤ ਐਵੀਨਿਓ ਵਿਖੇ। ਜਿਲ੍ਹਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਮੁਸਤਫਾਬਾਦਰਣਜੀਤ ਐਵੀਨਿਓਗਰੂ ਕੀ ਵਡਾਲੀ ਅਤੇ ਬਸੰਤ ਐਵੀਨਿਓ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਸਟਾਫ ਦੀ ਹਾਜਰੀਓ.ਪੀ.ਡੀ. ਸੇਵਾਵਾਂਦਵਾਈਆਂਲੈਬ ਟੈਸਟ ਅਤੇ ਆਨ ਲਾਈਨ ਰਿਕਾਰਡ ਦੀ ਜਾਂਚ ਕੀਤੀ ਗਈਮਰੀਜਾਂ ਕੋਲੋ ਵੀ ਪੁੱਛ-ਗਿੱਛ ਕੀਤੀ ਗਈ ਅਤੇ ਮਰੀਜਾਂ ਦੇ ਫੋਨ ਨੰਬਰ ਲੈਕੇ ਖੁਦ ਵੇਰੀਫਿਕੇਸ਼ਨ ਕੀਤੀ ਗਈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ  ਇਸ ਅਵਸਰ ਤੇ ਹੋਰ ਬੇਹਤਰ ਸੇਵਾਵਾਂ ਦੇਣ ਲਈ ਸਮੂਹ ਸਟਾਫ ਨੂੰ ਹਿਦਾਇਤਾਂ ਦਿੱਤੀਆਂ ਅਤੇ ਕਿਹਾ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਇਸ ਲਈ ਸਮੂਹ ਸਟਾਫ ਸਮੇਂ ਦੇ ਪਾਬੰਦ ਰਹਿਣਸਾਫ ਸਫਾਈ ਦਾ ਧਿਆਨ ਰੱਖਣਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਹਾਜਰ ਸਨ।

Tags:

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ