15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

ਬਠਿੰਡਾ, 17 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਵਿਖੇ 15 ਸਹਿਵਾਸੀਆਂ ਨੂੰ ਉਨ੍ਹਾਂ ਦੇ ਵਾਰਸਾਂ ਜਾਂ ਮਾਤਾ-ਪਿਤਾ ਤੱਕ ਪਹੁੰਚਾਉਣ ਲਈ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪੋਂ-ਆਪਣੇ ਘਰ ਪਹੁੰਚ ਸਕਣ।  

ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਦੀ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ 15 ਸਹਿਵਾਸੀਆਂ ਦਾ ਵੇਰਵਾ ਸਮੇਤ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਦਿੱਤਾ ਗਿਆ ਹੈ।

ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਵਲੋਂ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਹੋਣ ਕਾਰਨ ਸਹਿਵਾਸੀਆਂ ਦੀ ਦੇਖਭਾਲ ਨਹੀਂ ਕਰ ਸਕਦੇ। ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸਹਿਵਾਸੀਆਂ ਦੇ ਪਹਿਚਾਣ ਪੱਤਰ/ਆਧਾਰ ਕਾਰਡ ਅਤੇ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਜਮ੍ਹਾਂ ਨਹੀਂ ਕਰਵਾਏ। ਉਨ੍ਹਾਂ ਇਹ ਵੀ ਦੱਸਿਆ ਕਿ ਸਹਿਵਾਸੀਆਂ ਦੇ ਆਧਾਰ ਕਾਰਡ ਉਨ੍ਹਾਂ ਕੋਲ ਮੌਜੂਦ ਨਹੀਂ ਹਨ

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ