ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

 ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Chandigarh,20 DEC,2024,(Azad Soch News):- ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Elections) ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ (Public Holiday) ਦਾ ਐਲਾਨ ਕਰ ਦਿੱਤਾ ਗਿਆ ਹੈ, ਇਹ ਐਲਾਨ ਚੋਣ ਕਮਿਸ਼ਨ (Election Commission) ਵੱਲੋਂ ਕੀਤਾ ਗਿਆ ਹੈ,ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ,21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਮਿਉਂਸਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ,ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਵਿਸ਼ੇਸ਼ ਛੁੱਟੀ ਮਿਲੇਗੀ, ਜੋ ਕਿ ਇਨ੍ਹਾਂ ਮਿਉਂਸਪਲ ਬਾਡੀਜ਼ (Municipal Bodies) ਦੇ ਵੋਟਰ ਹਨ, ਪਰ ਕਿਤੇ ਹੋਰ ਨੌਕਰੀ ਕਰਦੇ ਹਨ,ਇਸ ਦੌਰਾਨ ਸਿੱਖਿਆ ਵਿਭਾਗ (Department of Education) ਵੱਲੋਂ ਵੀ ਸਬੰਧਤ ਜ਼ਿਲ੍ਹਿਆਂ ਵਿਚ ਸਰਕਾਰੀ, ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

 

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ